19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਅੱਜ

ਭੁਲੱਥ, 19 ਨਵੰਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਕਿਸਾਨੀ ਮਸਲਿਆਂ ਨੂੰ ਲੈ ਕੇ 20 ਨਵੰਬਰ ਦਿਨ ਸ਼ੁੱਕਰਵਾਰ ਨੂੰ ਦੁਪਹਿਰ 12 ਵਜੇ ਗੁਰਦੁਆਰਾ ਸੁਖਸਾਗਰ ਸਾਹਿਬ, ਭੁਲੱਥ ਮਹੀਨਾਵਾਰ ਮੀਟਿੰਗ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਕਿਸਾਨਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਤੇ ਕਿਸਾਨੀ ਨਾਲ ਜੁਡ਼ੇ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 20-11-2026
ਭੁਲੱਥ, 19 ਨਵੰਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਕਿਸਾਨੀ ਮਸਲਿਆਂ ਨੂੰ ਲੈ ਕੇ 20 ਨਵੰਬਰ ਦਿਨ ਸ਼ੁੱਕਰਵਾਰ ਨੂੰ ਦੁਪਹਿਰ 12 ਵਜੇ ਗੁਰਦੁਆਰਾ ਸੁਖਸਾਗਰ ਸਾਹਿਬ, ਭੁਲੱਥ ਮਹੀਨਾਵਾਰ ਮੀਟਿੰਗ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਕਿਸਾਨਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਤੇ ਕਿਸਾਨੀ ਨਾਲ ਜੁਡ਼ੇ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਿਸਾਨਾਂ ਦੀਆਂ ਮੰਗਾਂ, ਉਨ੍ਹਾਂ ਦੇ ਹੱਕਾਂ ਤੇ ਖੇਤੀਬਾਡ਼ੀ ਖੇਤਰ ’ਚ ਆ ਰਹੀਆਂ ਚੁਣੌਤੀਆਂ ਸਬੰਧੀ ਵਿਚਾਰ ਸਾਂਝੇ ਕੀਤੇ ਜਾਣਗੇ ਤੇ ਭਵਿੱਖ ਦੀ ਰਣਨੀਤੀ ਬਾਰੇ ਵੀ ਚਰਚਾ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਨੇ ਸਮੂਹ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੀਟਿੰਗ ’ਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ। ਉਨ੍ਹਾਂ ਸਮੂਹ ਕਿਸਾਨਾਂ ਨੂੰ ਸਮੇਂ ਸਿਰ ਪਹੁੰਚ ਕੇ ਮੀਟਿੰਗ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ. ਕਾਲਜ ’ਚ ਸਿਹਤ ਜਾਗਰੂਕਤਾ ਸਬੰਧੀ ਲੈਕਚਰ ਅਗਲੀ ਖ਼ਬਰ ਸਰਕਾਰੀ ਕਾਲਜ ਕਪੂਰਥਲਾ ’ਚ ਹੋਈ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਦੀ ਮੀਟਿੰਗ
Ad Position 24