19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸਡ਼ਕ ਹਾਦਸੇ ’ਚ ਬਜ਼ੁਰਗ ਵਿਅਕਤੀ ਜ਼ਖ਼ਮੀ

ਕਪੂਰਥਲਾ, 19 ਨਵੰਬਰ (ਅਮਨਜੋਤ ਸਿੰਘ ਵਾਲੀਆ)-ਭਵਾਨੀਪੁਰ ਅੱਡੇ ਨੇਡ਼ੇ 2 ਮੋਟਰਸਾਈਕਲਾਂ ਦੀ ਟੱਕਰ ’ਚ ਇਕ ਬਜ਼ੁਰਗ ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਬੀਰਾ ਪੁੱਤਰ ਚੰਨਣ ਵਾਸੀ ਖੁਖਰੈਣ ਨੇ ਦੱਸਿਆ ਕਿ ਉਹ ਆਪਣੇ ਪਿੰਡ ਤੋਂ ਸ਼ਹਿਰ ਵੱਲ ਨੂੰ ਆ ਰਿਹਾ ਸੀ, ਜਦੋਂ ਉਹ ਭਵਾਨੀਪੁਰ ਅੱਡੇ ਨੇਡ਼ੇ ਪਹੁੰਚਿਆ ਤਾਂ ਦੂਸਰੀ ਸਾਈਡ ਤੋਂ ਆਉਂਦੇ ਮੋਟਰਸਾਈਕਲ ਨਾਲ ਉਸ ਦੀ ਟੱਕਰ ਹੋ ਗਈ, ਜਿਸ ਕਾਰਨ ਉਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿੱਥੇ ਡਿਊਟੀ ਡਾਕਟਰ ਸਾਹਿਲ ਗਰਗ ਵਲੋਂ ਉਸ ਦਾ ਇਲਾਜ ਜਾਰੀ ਹੈ ।

Ad Position 21
No active advertisement
ਅਜੀਤ ਡੈਸਕ 20-11-2026
ਕਪੂਰਥਲਾ, 19 ਨਵੰਬਰ (ਅਮਨਜੋਤ ਸਿੰਘ ਵਾਲੀਆ)-ਭਵਾਨੀਪੁਰ ਅੱਡੇ ਨੇਡ਼ੇ 2 ਮੋਟਰਸਾਈਕਲਾਂ ਦੀ ਟੱਕਰ ’ਚ ਇਕ ਬਜ਼ੁਰਗ ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਬੀਰਾ ਪੁੱਤਰ ਚੰਨਣ ਵਾਸੀ ਖੁਖਰੈਣ ਨੇ ਦੱਸਿਆ ਕਿ ਉਹ ਆਪਣੇ ਪਿੰਡ ਤੋਂ ਸ਼ਹਿਰ ਵੱਲ ਨੂੰ ਆ ਰਿਹਾ ਸੀ, ਜਦੋਂ ਉਹ ਭਵਾਨੀਪੁਰ ਅੱਡੇ ਨੇਡ਼ੇ ਪਹੁੰਚਿਆ ਤਾਂ ਦੂਸਰੀ ਸਾਈਡ ਤੋਂ ਆਉਂਦੇ ਮੋਟਰਸਾਈਕਲ ਨਾਲ ਉਸ ਦੀ ਟੱਕਰ ਹੋ ਗਈ, ਜਿਸ ਕਾਰਨ ਉਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿੱਥੇ ਡਿਊਟੀ ਡਾਕਟਰ ਸਾਹਿਲ ਗਰਗ ਵਲੋਂ ਉਸ ਦਾ ਇਲਾਜ ਜਾਰੀ ਹੈ । ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਨਡਾਲਾ ਤੋਂ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ 23 ਨੂੰ ਅਗਲੀ ਖ਼ਬਰ ਐੱਸ.ਡੀ. ਕਾਲਜ ’ਚ ਸਿਹਤ ਜਾਗਰੂਕਤਾ ਸਬੰਧੀ ਲੈਕਚਰ
Ad Position 24