20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਦੁਕਾਨ ’ਚੋਂ ਸਾਮਾਨ ਚੋਰੀ ਹੋਣ ਸਬੰਧੀ ਕੇਸ ਦਰਜ

ਫਗਵਾਡ਼ਾ, 20 ਨਵੰਬਰ (ਚਾਨਾ)- ਇੱਕ ਦੁਕਾਨ ’ਚੋਂ ਸਾਮਾਨ ਚੋਰੀ ਹੋਣ ਦੇ ਸਬੰਧ ’ਚ ਸਤਨਾਮਪੁਰਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਅਰੁਣ ਕੁਮਾਰ ਪੁੱਤਰ ਸਾਧੂ ਰਾਮ ਚੱਢਾ ਵਾਸੀ ਚੱਢਿਆ ਮੁਹੱਲਾ ਹਦੀਆਬਾਦ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ 17 ਨਵੰਬਰ ਨੂੰ ਉਹ ਆਪਣੀ ਦੁਕਾਨ ਰੋਜ਼ਾਨਾ ਦੀ ਤਰ੍ਹਾਂ ਬੰਦ ਕਰਕੇ ਘਰ ਗਏ ਸੀ ਤੇ 18 ਨਵੰਬਰ ਨੂੰ ਜਦੋਂ ਆ ਕੇ ਦੇਖਿਆ ਤਾਂ ਦੁਕਾਨ ਦੇ ਤਾਲੇ ਟੁੱਟੇ ਹੋਏ ਸਨ ਤੇ ਦੁਕਾਨ ਅੰਦਰੋਂ ਕਾਫ਼ੀ ਸਾਮਾਨ ਚੋਰੀ ਸੀ।

Ad Position 21
No active advertisement
ਅਜੀਤ ਡੈਸਕ 21-11-2026
ਫਗਵਾਡ਼ਾ, 20 ਨਵੰਬਰ (ਚਾਨਾ)- ਇੱਕ ਦੁਕਾਨ ’ਚੋਂ ਸਾਮਾਨ ਚੋਰੀ ਹੋਣ ਦੇ ਸਬੰਧ ’ਚ ਸਤਨਾਮਪੁਰਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਅਰੁਣ ਕੁਮਾਰ ਪੁੱਤਰ ਸਾਧੂ ਰਾਮ ਚੱਢਾ ਵਾਸੀ ਚੱਢਿਆ ਮੁਹੱਲਾ ਹਦੀਆਬਾਦ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ 17 ਨਵੰਬਰ ਨੂੰ ਉਹ ਆਪਣੀ ਦੁਕਾਨ ਰੋਜ਼ਾਨਾ ਦੀ ਤਰ੍ਹਾਂ ਬੰਦ ਕਰਕੇ ਘਰ ਗਏ ਸੀ ਤੇ 18 ਨਵੰਬਰ ਨੂੰ ਜਦੋਂ ਆ ਕੇ ਦੇਖਿਆ ਤਾਂ ਦੁਕਾਨ ਦੇ ਤਾਲੇ ਟੁੱਟੇ ਹੋਏ ਸਨ ਤੇ ਦੁਕਾਨ ਅੰਦਰੋਂ ਕਾਫ਼ੀ ਸਾਮਾਨ ਚੋਰੀ ਸੀ। ਜਿਸ ’ਚ ਐਲ ਈ ਡੀ, ਜੂਸਰ, ਪ੍ਰੈੱਸਾ, 60 ਹਜ਼ਾਰ ਦੀ ਨਕਦੀ, ਚਾਂਦੀ ਦੇ ਸਿੱਕੇ ਤੇ ਹੋਰ ਸਾਮਾਨ ਸ਼ਾਮਿਲ ਸੀ। ਜਿਸ ਸਬੰਧ ’ਚ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਆਨੰਦ ਕਾਲਜ ਆਫ਼ ਇੰਜੀਨੀਅਰ ਐਂਡ ਮੈਨੇਜਮੈਂਟ ਵਿਖੇ ਕੌਮੀ ਉਦਮਤਾ ਦਿਵਸ ਮਨਾਇਆ ਅਗਲੀ ਖ਼ਬਰ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਪਿੰਡਾਂ ’ਚ ਖੇਡਾਂ ਸੰਬੰਧੀ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾ ਰਿਹੈ-ਅਕਾਸ਼ ਬਾਂਸਲ, ਗੌਰਵ ਤੂਰ...
Ad Position 24