26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰਦੀਪ ਸਿੰਘ ਧੰਜਲ ਨੂੰ ਰਾਜਸੀ, ਧਾਰਮਿਕ ਤੇ ਸਮਾਜਿਕ ਆਗੂਆਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਟ

ਕਪੂਰਥਲਾ, 25 ਨਵੰਬਰ (ਅਮਰਜੀਤ ਸਿੰਘ ਸਡਾਨਾ)-ਕੌਂਸਲਰ ਰਜਿੰਦਰ ਸਿੰਘ ਧੰਜਲ ਦੇ ਪਿਤਾ ਗੁਰਦੀਪ ਸਿੰਘ ਧੰਜਲ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਸਟੇਟ ਗੁਰਦੁਆਰਾ ਸਾਹਿਬ ਵਿਖੇ ਹੋਇਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਰਿੰਦਰਜੀਤ ਸਿੰਘ ਜਲੰਧਰ ਵਾਲਿਆਂ ਦੇ ਜਥੇ ਨੇ ਗੁਰਬਾਣੀ ਕੀਰਤਨ ਗਾਇਨ ਕੀਤਾ।

Ad Position 21
No active advertisement
ਅਜੀਤ ਡੈਸਕ 26-11-2026
ਕਪੂਰਥਲਾ, 25 ਨਵੰਬਰ (ਅਮਰਜੀਤ ਸਿੰਘ ਸਡਾਨਾ)-ਕੌਂਸਲਰ ਰਜਿੰਦਰ ਸਿੰਘ ਧੰਜਲ ਦੇ ਪਿਤਾ ਗੁਰਦੀਪ ਸਿੰਘ ਧੰਜਲ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਸਟੇਟ ਗੁਰਦੁਆਰਾ ਸਾਹਿਬ ਵਿਖੇ ਹੋਇਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਰਿੰਦਰਜੀਤ ਸਿੰਘ ਜਲੰਧਰ ਵਾਲਿਆਂ ਦੇ ਜਥੇ ਨੇ ਗੁਰਬਾਣੀ ਕੀਰਤਨ ਗਾਇਨ ਕੀਤਾ। ਸ਼ਰਧਾਂਜਲੀ ਸਮਾਗਮ ਮੌਕੇ ਵੱਖ-ਵੱਖ ਰਾਜਸੀ, ਸਮਾਜਿਕ ਤੇ ਧਾਰਮਿਕ ਆਗੂਆਂ ਵਲੋਂ ਸਵ: ਗੁਰਦੀਪ ਸਿੰਘ ਧੰਜਲ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਤੇ ਕੌਂਸਲਰ ਰਜਿੰਦਰ ਸਿੰਘ ਧੰਜਲ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਲੀ ਦਲ ਦੇ ਹਲਕਾ ਇੰਚਾਰਜ ਐਚ.ਐਸ.ਵਾਲੀਆ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ, ਮੇਜਰ ਸਿੰਘ, ਪ੍ਰੀਤ ਇੰਦਰ ਸਿੰਘ, ਗੁਰਚਰਨ ਸਿੰਘ, ਏਕਮਬੀਰ ਸਿੰਘ ਧੰਜਲ, ਜਸਪਾਲ ਸਿੰਘ, ਪਰਮਜੀਤ ਸਿੰਘ, ਰਜੇਸ਼ ਪਾਸੀ, ਨੰਬਰਦਾਰ ਜਰਨੈਲ ਸਿੰਘ ਬਾਜਵਾ, ਰਾਜਬੀਰ ਸਿੰਘ ਵਾਲੀਆ, ਜਥੇਦਾਰ ਜਸਵਿੰਦਰ ਸਿੰਘ ਬਤਰਾ, ਅਜੇ ਬਬਲਾ, ਰਸ਼ਪਾਲ ਸਿੰਘ ਸਿਟੀ ਕੇਬਲ, ਬੱਗਾ ਸਿੰਘ, ਪਰਮਜੀਤ ਸਿੰਘ, ਗੁਰਪਾਲ ਸਿੰਘ ਇੰਡੀਅਨ, ਜੀਆ ਲਾਲ ਨਾਹਰ, ਦਵਿੰਦਰ ਸਿੰਘ ਢਪਈ, ਸਵਰਨ ਸਿੰਘ ਔਜਲਾ, ਪ੍ਰੋ. ਕੁਲਵੰਤ ਸਿੰਘ ਔਜਲਾ, ਜਗਮੋਹਨ ਸਿੰਘ ਵਾਲੀਆ, ਇੰਜ. ਛੱਜਾ ਸਿੰਘ, ਗੁਰਮੇਜ ਸਿੰਘ, ਪ੍ਰਤਾਪ ਸਿੰਘ, ਮਨਪ੍ਰੀਤ ਸਿੰਘ, ਹਰਜਿੰਦਰ ਸਿੰਘ, ਇੰਜ. ਰਤਨ ਸਿੰਘ ਭੰਡਾਲ, ਸੰਦੀਪ ਸਿੰਘ ਐਡਵੋਕੇਟ, ਸੋਹਣ ਸਿੰਘ ਵਾਲੀਆ, ਗੁਰਮੁਖ ਸਿੰਘ ਬਾਬਾ, ਕੁਲਵਿੰਦਰ ਸਿੰਘ, ਪਵਨ ਧੀਰ, ਮਹਿੰਦਰ ਸਿੰਘ, ਪਰਮਜੀਤ ਸਿੰਘ, ਰੌਕੀ ਗਗਨੇਜਾ, ਹੈਪੀ ਅਰੋਡ਼ਾ, ਤਰਲੋਚਨ ਸਿੰਘ ਪੱਪੂ ਧੀਂਜਨ, ਮਲਵਿੰਦਰ ਸਿੰਘ ਮੱਮੂ ਚਾਹਲ, ਹਰਜਿੰਦਰ ਸਿੰਘ ਖਾਨੋਵਾਲ, ਸਰਦੀਪ ਸਿੰਘ, ਅਭੀਰੂਪ ਸਿੰਘ, ਹਰਨਿਹਾਲ ਸਿੰਘ ਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੰਨੇ ਦੀ ਬਕਾਇਆ ਰਾਸ਼ੀ ਲਈ 26 ਨਵੰਬਰ ਨੂੰ ਕਿਸਾਨ ਕਰਨਗੇ ਨੈਸ਼ਨਲ ਹਾਈਵੇਅ ਜਾਮ ਅਗਲੀ ਖ਼ਬਰ ਬਾਈ ਨਛੱਤਰ ਸਿੰਘ ਨੂੰ ਹਲਕਾ ਇੰਚਾਰਜ ਭੁਲੱਥ ਨਿਯੁਕਤ ਕਰਨ ’ਤੇ ਆਗੂਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
Ad Position 24