26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਭੁਪਿੰਦਰ ਸਿੰਘ ਨੇ ਨਗਰ ਪੰਚਾਇਤ ਢਿਲਵਾਂ ਦੇ ਕਾਰਜ ਸਾਧਕ ਅਫ਼ਸਰ ਦਾ ਅਹੁਦਾ ਸੰਭਾਲਿਆ

ਢਿਲਵਾਂ, 25 ਨਵੰਬਰ (ਗੋਬਿੰਦ ਸੁਖੀਜਾ,ਪ੍ਰਵੀਨ ਕੁਮਾਰ)-ਦਫ਼ਤਰ ਨਗਰ ਪੰਚਾਇਤ ਢਿਲਵਾਂ ਵਿਖੇ ਭੁਪਿੰਦਰ ਸਿੰਘ ਵਲੋਂ ਢਿਲਵਾਂ ਦੇ ਕਾਰਜ ਸਾਧਕ ਅਫ਼ਸਰ ਦਾ ਅਹੁਦਾ ਸੰਭਾਲਿਆ । ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜੇਕਰ ਨਗਰ ਦਾ ਕੋਈ ਕੰਮ ਨਹੀਂ ਹੋ ਰਿਹਾ, ਉਹ ਇਸ ਸਬੰਧੀ ਉਨ੍ਹਾਂ ਨਾਲ ਦਫ਼ਤਰ ਸੰਪਰਕ ਕਰ ਸਕਦੇ ਹਨ।

Ad Position 21
No active advertisement
ਅਜੀਤ ਡੈਸਕ 26-11-2026
ਢਿਲਵਾਂ, 25 ਨਵੰਬਰ (ਗੋਬਿੰਦ ਸੁਖੀਜਾ,ਪ੍ਰਵੀਨ ਕੁਮਾਰ)-ਦਫ਼ਤਰ ਨਗਰ ਪੰਚਾਇਤ ਢਿਲਵਾਂ ਵਿਖੇ ਭੁਪਿੰਦਰ ਸਿੰਘ ਵਲੋਂ ਢਿਲਵਾਂ ਦੇ ਕਾਰਜ ਸਾਧਕ ਅਫ਼ਸਰ ਦਾ ਅਹੁਦਾ ਸੰਭਾਲਿਆ । ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜੇਕਰ ਨਗਰ ਦਾ ਕੋਈ ਕੰਮ ਨਹੀਂ ਹੋ ਰਿਹਾ, ਉਹ ਇਸ ਸਬੰਧੀ ਉਨ੍ਹਾਂ ਨਾਲ ਦਫ਼ਤਰ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਦਫ਼ਤਰ ਢਿਲਵਾਂ ਵਿਚ ਹਰ ਵਿਅਕਤੀ ਦਾ ਪੂਰਾ ਸਤਿਕਾਰ ਕੀਤਾ ਜਾਵੇਗਾ। ਇਸ ਮੌਕੇ ਬਲਜੀਤ ਸਿੰਘ ਢਿੱਲੋਂ ਬਲਾਕ ਪ੍ਰਧਾਨ ਆਪ, ਦਲਬੀਰ ਸਿੰਘ ਕੌਂਸਲਰ, ਕਮਲ ਕੁਮਾਰ ਜੂਨੀਅਰ ਸਹਾਇਕ, ਸੁਖਦੇਵ ਸਿੰਘ ਇੰਸਪੈਕਟਰ , ਸੰਜੀਵ ਸ਼ਰਮਾ ਸੀਨੀਅਰ ਆਗੂ, ਬਾਬਾ ਬਲਦੇਵ ਸਿੰਘ ਮੀਤ ਪ੍ਰਧਾਨ ਨਗਰ ਪੰਚਾਇਤ ਢਿਲਵਾਂ, ਸੁਨੀਲ ਅਨੰਦ ਕੌਂਸਲਰ, ਇੰਸਪੈਕਟਰ ਬਲਵਿੰਦਰ ਸਿੰਘ ਆਦਿ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ’ਚ ਕਿਸਾਨੀ ਮਸਲਿਆਂ ’ਤੇ ਹੋਈ ਵਿਚਾਰ-ਚਰਚਾ ਅਗਲੀ ਖ਼ਬਰ ‘ਬੇਟੀ ਬਚਾਓ ਬੇਟੀ ਪਡ਼੍ਹਾਓ’ ਸਕੀਮ ਅਧੀਨ ਬੇਟੀ ਹੁਨਰ ਮੇਲਾ ਆਯੋਜਿਤ
Ad Position 24