ਭੁਲੱਥ ਵਿਖੇ ਵਕੀਲਾਂ ਵਲੋਂ ਸੰਵਿਧਾਨ ਦਿਵਸ ਮਨਾਇਆ
ਭੁਲੱਥ, 26 ਨਵੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਜੁਡੀਸ਼ੀਅਲ ਕੋਰਟ ਕੰਪਲੈਕਸ ਭੁਲੱਥ ਵਿਖੇ ਵਕੀਲਾਂ ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ। ਬਾਰ ਐਸੋਸੀਏਸ਼ਨ ਭੁਲੱਥ ਦੇ ਸਾਬਕਾ ਪ੍ਰਧਾਨ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਦੀ ਅਗਵਾਈ ’ਚ ਡਾ.
ਜੁਡੀਸ਼ੀਅਲ ਕੋਰਟ ਭੁਲੱਥ ਵਿਖੇ ਸਮੂਹ ਵਕੀਲ ਸਾਹਿਬਾਨ ਸੰਵਿਧਾਨ ਦਿਵਸ ਮਨਾਉਣ ਸਮੇਂ ਗੱਲਬਾਤ ਕਰਦੇ ਹੋਏ। ਤਸਵੀਰ : ਮੇਹਰ ਚੰਦ ਸਿੱਧੂ
27-11-2026