26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਵਲੋਂ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ

ਸੁਲਤਾਨ ਪੁਰ ਲੋਧੀ, 26 ਨਵੰਬਰ (ਥਿੰਦ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ਼ ਵਲੋਂ ਕੌਮ ਦੇ ਮਹਾਨ ਵਿਦਵਾਨ ਸ੍ਰੀ ਮਾਨ ਸੰਤ ਬਾਬਾ ਜਗਜੀਤ ਸਿੰਘ ਜੀ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਤੇਜਵੰਤ ਸਿੰਘ ਦੇ ਪਰਿਵਾਰ ਵਲੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਹਜ਼ੂਰੀ ਰਾਗੀ ਜਥੇ ਵਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 27-11-2026
ਸੁਲਤਾਨ ਪੁਰ ਲੋਧੀ, 26 ਨਵੰਬਰ (ਥਿੰਦ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ਼ ਵਲੋਂ ਕੌਮ ਦੇ ਮਹਾਨ ਵਿਦਵਾਨ ਸ੍ਰੀ ਮਾਨ ਸੰਤ ਬਾਬਾ ਜਗਜੀਤ ਸਿੰਘ ਜੀ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਤੇਜਵੰਤ ਸਿੰਘ ਦੇ ਪਰਿਵਾਰ ਵਲੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਹਜ਼ੂਰੀ ਰਾਗੀ ਜਥੇ ਵਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਪਰਿਵਾਰ ਸਮੇਤ ਨਤਮਸਤਕ ਹੋਏ। ਇਸ ਮੌਕੇ ਸੁਸਾਇਟੀ ਵਲੋਂ ਲਗਾਤਾਰ 7 ਦਿਨ ਚਾਹ ਪਕੌਡ਼ੇ ਤੇ ਦੇਸੀ ਘਿਓ ਦੀਆਂ ਮਠਿਆਈਆਂ ਤੇ ਗੁਰੂ ਕਾ ਲੰਗਰ ਵਰਤਾਇਆ ਗਿਆ। ਇਸ ਮੌਕੇ ਪ੍ਰਬੰਧਕਾਂ ਵਲੋਂ ਸਤਿਕਾਰਤ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਖ਼ਜ਼ਾਨਚੀ ਡਾ. ਗੁਰਦੇਵ ਸਿੰਘ, ਹਰਭਜਨ ਸਿੰਘ, ਦਰਸ਼ਨ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ , ਤੇਜਵੰਤ ਸਿੰਘ, ਡਾ. ਹਰਜੀਤ ਸਿੰਘ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਹਰਵਿੰਦਰ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ, ਸੁਰਿੰਦਰ ਸਿੰਘ, ਬਲਬੀਰ ਸਿੰਘ, ਰਣਵੀਰ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਮਹਿਤਾਬ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਅਮਰੀਕ ਸਿੰਘ, ਲਖਬੀਰ ਸਿੰਘ, ਹਰਮਿੰਦਰ ਸਿੰਘ, ਹਰਪਾਲ ਸਿੰਘ, ਸਾਹਿਲਪ੍ਰੀਤ ਸਿੰਘ, ਹਰਮਨ ਸਿੰਘ ਅੰਮ੍ਰਿਤ ਸਿੰਘ, ਗੁਰਦੀਪ ਸਿੰਘ ਖੁਰਾਣਾ , ਚੰਨ ਸਿੰਘ, ਸੋਨੀ ਸਿੰਘ, ਬਲਦੇਵ ਸਿੰਘ, ਭੁਪਿੰਦਰ ਸਿੰਘ ਲੱਕੀ, ਰਣਧੀਰ ਸਿੰਘ, ਬਲਕਾਰ ਸਿੰਘ, ਭਜਨ ਸਿੰਘ, ਬਲਦੇਵ ਸਿੰਘ ਖ਼ਾਲਸਾ, ਮਾਸਟਰ ਬਲਵੰਤ ਸਿੰਘ, ਦਰਸ਼ਨ ਸਿੰਘ, ਸੁੱਚਾ ਸਿੰਘ, ਸਰਬਜੀਤ ਸਿੰਘ, ਦਵਿੰਦਰ ਸਿੰਘ ਰਾਜੂ, ਕੁਲਦੀਪ ਸਿੰਘ, ਜਰਨੈਲ ਸਿੰਘ, ਵਰਿੰਦਰਪਾਲ ਸਿੰਘ ਭਵਾਨੀਪੁਰ, ਹਰਭਜਨ ਸਿੰਘ ਰਾਜੂ, ਰਣਜੀਤ ਸਿੰਘ ਤੇ ਹੋਰ ਸਤਿਕਾਰ ਯੋਗ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਸਮਾਗਮ ’ਚ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਕੀਤੀ...
Ad Position 24