26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਮੋਟਰਸਾਈਕਲ ਕਾਰ ਦੀ ਟੱਕਰ ਨਾਲ ਹਾਦਸੇ ਦੌਰਾਨ ਗੰਭੀਰ ਜ਼ਖ਼ਮੀ ਨੌਜਵਾਨ ਦੀ ਮੌਤ

ਭੁਲੱਥ, 26 ਨਵੰਬਰ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਤੋਂ ਥੋਡ਼੍ਹੀ ਦੂਰੀ ’ਤੇ ਪੈਂਦੇ ਪਿੰਡ ਰਾਏਪੁਰ ਪੀਰ ਬਖ਼ਸ਼ ਵਾਲਾ ਦੇ ਨਜ਼ਦੀਕ ਕੁੱਝ ਦਿਨ ਪਹਿਲਾਂ ਮਕਸੂਦਪੁਰ ਰੋਡ ’ਤੇ ਬੁਲਟ ਮੋਟਰਸਾਈਕਲ ਤੇ ਕਾਰ ਦੀ ਟੱਕਰ ਨਾਲ ਭਿਆਨਕ ਹਾਦਸਾ ਵਾਪਰਿਆ ਸੀ। ਇਸ ਹਾਦਸੇ ਦੌਰਾਨ ਭੁਲੱਥ ਦੇ ਨਾਲ ਲੱਗਦੇ ਮੁਹੱਲਾ ਕਮਰਾਏ ਦੇ ਵਸਨੀਕ ਮੋਟਰਸਾਈਕਲ ਸਵਾਰ ਨੌਜਵਾਨ ਵਰਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਕਮਰਾਏ ਭਿਆਨਕ ਟੱਕਰ ਕਰਕੇ ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਬਾਅਦ ਵਿਚ ਜਲੰਧਰ ਦੇ ਇੱਕ ਨਿੱਜੀ ਸਤਿਅਮ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ, ਜਿਸ ਦੀ ਬੀਤੀ ਸ਼ਾਮ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

Ad Position 21
No active advertisement
ਅਜੀਤ ਡੈਸਕ 27-11-2026
ਭੁਲੱਥ, 26 ਨਵੰਬਰ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਤੋਂ ਥੋਡ਼੍ਹੀ ਦੂਰੀ ’ਤੇ ਪੈਂਦੇ ਪਿੰਡ ਰਾਏਪੁਰ ਪੀਰ ਬਖ਼ਸ਼ ਵਾਲਾ ਦੇ ਨਜ਼ਦੀਕ ਕੁੱਝ ਦਿਨ ਪਹਿਲਾਂ ਮਕਸੂਦਪੁਰ ਰੋਡ ’ਤੇ ਬੁਲਟ ਮੋਟਰਸਾਈਕਲ ਤੇ ਕਾਰ ਦੀ ਟੱਕਰ ਨਾਲ ਭਿਆਨਕ ਹਾਦਸਾ ਵਾਪਰਿਆ ਸੀ। ਇਸ ਹਾਦਸੇ ਦੌਰਾਨ ਭੁਲੱਥ ਦੇ ਨਾਲ ਲੱਗਦੇ ਮੁਹੱਲਾ ਕਮਰਾਏ ਦੇ ਵਸਨੀਕ ਮੋਟਰਸਾਈਕਲ ਸਵਾਰ ਨੌਜਵਾਨ ਵਰਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਕਮਰਾਏ ਭਿਆਨਕ ਟੱਕਰ ਕਰਕੇ ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਬਾਅਦ ਵਿਚ ਜਲੰਧਰ ਦੇ ਇੱਕ ਨਿੱਜੀ ਸਤਿਅਮ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ, ਜਿਸ ਦੀ ਬੀਤੀ ਸ਼ਾਮ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਵਰਿੰਦਰ ਸਿੰਘ ਦੀ ਮੌਤ ਦੀ ਖ਼ਬਰ ਸੁਣਦੇ ਕਮਰਾਏ ਵਿਖੇ ਸੋਗ ਦੀ ਲਹਿਰ ਫੈਲ ਗਈ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਭੋਪਾਲ ਜਠੇਰੇ ਵਿਚ ਕੀਰਤਨ ਦਰਬਾਰ 29 ਨੂੰ-ਨਿੱਝਰ, ਭਾਟੀਆ ਅਗਲੀ ਖ਼ਬਰ ਕਿਸਾਨਾਂ ਵਲੋਂ ਸ਼ੂਗਰ ਮਿੱਲ ਦੇ ਬਾਹਰ ਧਰਨਾ
Ad Position 24