ਜਥੇਬੰਦੀਆਂ ਵਲੋਂ ਥਾਣਾ ਕੋਤਵਾਲੀ ਮੂਹਰੇ ਧਰਨਾ ਕੱਲ੍ਹ
ਕਪੂਰਥਲਾ, 28 ਨਵੰਬਰ (ਵਿ. ਪ੍ਰ.)
ਕਪੂਰਥਲਾ, 28 ਨਵੰਬਰ (ਵਿ.ਪ੍ਰ.)-ਉੱਘੇ ਸਮਾਜ ਸੇਵਕ ਸਵਾਮੀ ਰਾਜਪਾਲ ’ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖਮੀ ਕਰਨ ਵਾਲੇ ਵਿਅਕਤੀਆਂ ਵਿਰੁੱਧ ਪੁਲਿਸ ਵਲੋਂ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ 30 ਨਵੰਬਰ ਨੂੰ ਵਾਲਮੀਕ ਮਜਬੀ ਸਿੱਖ ਮੋਰਚਾ, ਬਹੁਜਨ ਸਮਾਜ ਪਾਰਟੀ, ਬਹੁਜਨ ਮੁਕਤੀ ਪਾਰਟੀ, ਭਾਰਤੀ ਨਿਰਮਾਣ ਸੰਘ, ਸਿਟੀ ਵਾਲਮੀਕ ਸਭਾ, ਐਸ.ਸੀ.ਬੀ.ਸੀ. ਅਧਿਆਪਕ ਯੂਨੀਅਨ ਤੇ ਹੋਰ ਜਥੇਬੰਦੀਆਂ ਵਲੋਂ ਥਾਣਾ ਕੋਤਵਾਲੀ ਦੇ ਬਾਹਰ ਧਰਨਾ ਦੇ ਕੇ ਰੋਸ ਵਿਖਾਵਾ ਕੀਤਾ ਜਾਵੇਗਾ। (ਬਾਕੀ ਸਫ਼ਾ 13 ’ਤੇ)